ਭਗਤ ਬੇਣੀ ਦੇਵ ਜੀ ਦਾ ਜੀਵਨ ਅਤੇ ਅਲੰਕਾਰਿਕ ਸੰਦੇਸ਼

ਭਗਤ ਬੇਣੀ ਦੇ ਜਨਮ ਦੇ ਸਮੇਂ ਅਤੇ ਸਥਾਨ ਬਾਰੇ ਕੁਝ ਵੀ ਸਪਸ਼ਟ ਨਹੀਂ ਹੈ। ਉਨ੍ਹਾਂ ਦੀ ਬਾਣੀ ਤੋਂ ਉਨ੍ਹਾਂ ਦੇ ਸੁਭਾਅ ਦਾ ਅੰਦਾਜ਼ਾ ਹੁੰਦਾ ਹੈ। ਉਹ ਧੀਰਜ ਮਤੇ ਵਾਲੇ ਫ਼ਾਜ਼ਿਲ ਸਨ ਜੋ ਰੂਹਾਨੀ ਸੂਝ ਦੇ ਆਰਜ਼ੂਮੰਦ ਸਨ।

 

ਭਗਤ ਬੇਣੀ ਦਾ ਰੂਹਾਨੀ ਸੰਦੇਸ਼ ਗੁਰੂ ਗ੍ਰੰਥ ਸਾਹਿਬ ਵਿੱਚ ਉਨ੍ਹਾਂ ਦੇ ੩ ਸਬਦਾਂ ਵਿੱਚ ਦਰਜ ਹੈ।

ਸਬਦਾਂ ਦੀ ਆਡੀਓ ਪਲੇਲਿਸਟ ਨਿਰਧਾਰਤ ਸੰਗੀਤ-ਸ਼ਾਸਤਰ ਵਿੱਚ ਸੁਣੋ।

ਭਗਤ ਬੇਣੀ ਦੀਆਂ ਰਚਨਾਵਾਂ ਦੀਆਂ ਰੂਪਕਾਤਮਕ ਵਿਆਖਿਆਵਾਂ ਅਤੇ ਨਿਰਧਾਰਤ ਸੰਗੀਤ-ਸ਼ਾਸਤਰ ਵਿੱਚ ਪੇਸ਼ਕਾਰੀਆਂ

ਭਗਤ ਬੇਣੀ - ਸਬਦ ੧

ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ ॥

ਰਾਗੁ ਸ੍ਰੀਰਾਗ, ਭਗਤ ਬੇਣੀ, ਗੁਰੂ ਗ੍ਰੰਥ ਸਾਹਿਬ, ੯੩

ਭਗਤ ਬੇਣੀ - ਸਬਦ ੨

ਇੜਾ ਪਿੰਗੁਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ ॥

ਰਾਗੁ ਰਾਮਕਲੀ, ਭਗਤ ਬੇਣੀ, ਗੁਰੂ ਗ੍ਰੰਥ ਸਾਹਿਬ, ੯੭੪

ਭਗਤ ਬੇਣੀ - ਸਬਦ ३

ਤਨਿ ਚੰਦਨੁ ਮਸਤਕਿ ਪਾਤੀ ॥

ਰਾਗੁ ਪ੍ਰਭਾਤੀ, ਭਗਤ ਬੇਣੀ, ਗੁਰੂ ਗ੍ਰੰਥ ਸਾਹਿਬ, ੧੩੫੧