ਸਿੱਖਿਆ ਸਰੋਤ - ਗੁਰੂ ਨਾਨਕ।

ਗੁਰੂ ਨਾਨਕ ਦੇ 928 ਸ਼ਬਦਾਂ 'ਤੇ ਆਧਾਰਿਤ ਵਿਦਿਅਕ ਸਮੱਗਰੀ ਜਨਵਰੀ 2025 ਤੋਂ ਦਸੰਬਰ 2027 ਦਰਮਿਆਨ ਪੜਾਅਵਾਰ ਜਾਰੀ ਕੀਤੀ ਜਾ ਰਹੀ ਹੈ।

ਗੁਰੂ ਨਾਨਕ ਦੇ 41 ਸ਼ਬਦ 31 ਜਨਵਰੀ 2025 ਤੱਕ ਜਾਰੀ ਕੀਤੇ ਜਾ ਚੁੱਕੇ ਹਨ।

ਪੰਨਾ - ੨

ਗੁਰੂ ਨਾਨਕ ਸਬਦ (੨੧ - ੪੦)।

ਗੁਰੂ ਨਾਨਕ - ਸਬਦ ੨੧

ਅਸੰਖ ਨਾਵ ਅਸੰਖ ਥਾਵ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੪

ਗੁਰੂ ਨਾਨਕ - ਸਬਦ ੨੨

ਭਰੀਐ ਹਥੁ ਪੈਰੁ ਤਨੁ ਦੇਹ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੪

ਗੁਰੂ ਨਾਨਕ - ਸਬਦ ੨੩

ਤੀਰਥੁ ਤਪੁ ਦਇਆ ਦਤੁ ਦਾਨੁ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੪

ਗੁਰੂ ਨਾਨਕ - ਸਬਦ ੨੪

ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੫

ਗੁਰੂ ਨਾਨਕ - ਸਬਦ ੨੫

ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੫

ਗੁਰੂ ਨਾਨਕ - ਸਬਦ ੨੬

ਅੰਤੁ ਨ ਸਿਫਤੀ ਕਹਣਿ ਨ ਅੰਤੁ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੫

ਗੁਰੂ ਨਾਨਕ - ਸਬਦ ੨੭

ਬਹੁਤਾ ਕਰਮੁ ਲਿਖਿਆ ਨਾ ਜਾਇ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੫

ਗੁਰੂ ਨਾਨਕ - ਸਬਦ ੨੮

ਅਮੁਲ ਗੁਣ ਅਮੁਲ ਵਾਪਾਰ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੫

ਗੁਰੂ ਨਾਨਕ - ਸਬਦ ੨੯

ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੬

ਗੁਰੂ ਨਾਨਕ - ਸਬਦ ੩੦

ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੬

ਗੁਰੂ ਨਾਨਕ - ਸਬਦ ੩੧

ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੬

ਗੁਰੂ ਨਾਨਕ - ਸਬਦ ੩੨

ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੭

ਗੁਰੂ ਨਾਨਕ - ਸਬਦ ੩੩

ਆਸਣੁ ਲੋਇ ਲੋਇ ਭੰਡਾਰ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੭

ਗੁਰੂ ਨਾਨਕ - ਸਬਦ ੩੪

ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੭

ਗੁਰੂ ਨਾਨਕ - ਸਬਦ ੩੫

ਆਖਣਿ ਜੋਰੁ ਚੁਪੈ ਨਹ ਜੋਰੁ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੭

ਗੁਰੂ ਨਾਨਕ - ਸਬਦ ੩੬

ਰਾਤੀ ਰੁਤੀ ਥਿਤੀ ਵਾਰ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੭

ਗੁਰੂ ਨਾਨਕ - ਸਬਦ ੩੭

ਧਰਮ ਖੰਡ ਕਾ ਏਹੋ ਧਰਮੁ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੭

ਗੁਰੂ ਨਾਨਕ - ਸਬਦ ੩੮

ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੭

ਗੁਰੂ ਨਾਨਕ - ਸਬਦ ੩੯

ਕਰਮ ਖੰਡ ਕੀ ਬਾਣੀ ਜੋਰੁ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੮

ਗੁਰੂ ਨਾਨਕ - ਸਬਦ ੪੦

ਜਤੁ ਪਾਹਾਰਾ ਧੀਰਜੁ ਸੁਨਿਆਰੁ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੮

ਗੁਰੂ ਨਾਨਕ - ਸਬਦ ੪੧

ਜਤੁ ਪਾਹਾਰਾ ਧੀਰਜੁ ਸੁਨਿਆਰੁ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੮