ਸਿੱਖਿਆ ਸਰੋਤ - ਗੁਰੂ ਨਾਨਕ

ਗੁਰੂ ਨਾਨਕ ਦੇ ੯੨੮ ਸ਼ਬਦਾਂ 'ਤੇ ਆਧਾਰਿਤ ਵਿਦਿਅਕ ਸਮੱਗਰੀ ਜੂਨ ੨੦੨੫ ਤੋਂ ਦਸੰਬਰ ੨੦੨੮ ਦਰਮਿਆਨ ਪੜਾਅਵਾਰ ਜਾਰੀ ਕੀਤੀ ਜਾ ਰਹੀ ਹੈ।

ਪੰਨਾ ੩

ਗੁਰੂ ਨਾਨਕ ਸਬਦ (੪੧-੬੦)

ਗੁਰੂ ਨਾਨਕ - ਸਬਦ ੪੧

ਜਤੁ ਪਾਹਾਰਾ ਧੀਰਜੁ ਸੁਨਿਆਰੁ ॥

ਜਪੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੮

ਗੁਰੂ ਨਾਨਕ - ਸਬਦ ੪੨

ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪

ਗੁਰੂ ਨਾਨਕ - ਸਬਦ ੪੩

ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪

ਗੁਰੂ ਨਾਨਕ - ਸਬਦ ੪੪

ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੫

ਗੁਰੂ ਨਾਨਕ - ਸਬਦ ੪੫

ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੫

ਗੁਰੂ ਨਾਨਕ - ਸਬਦ ੪੬

ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੬

ਗੁਰੂ ਨਾਨਕ - ਸਬਦ ੪੭

ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੬

ਗੁਰੂ ਨਾਨਕ - ਸਬਦ ੪੮

ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੬

ਗੁਰੂ ਨਾਨਕ - ਸਬਦ ੪੯

ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੭

ਗੁਰੂ ਨਾਨਕ - ਸਬਦ ੫੦

ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੭

ਗੁਰੂ ਨਾਨਕ - ਸਬਦ ੫੧

ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੭

ਗੁਰੂ ਨਾਨਕ - ਸਬਦ ੫੨

ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੮

ਗੁਰੂ ਨਾਨਕ - ਸਬਦ ੫੩

ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੮

ਗੁਰੂ ਨਾਨਕ - ਸਬਦ ੫੪

ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੮

ਗੁਰੂ ਨਾਨਕ - ਸਬਦ ੫੫

ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੯

ਗੁਰੂ ਨਾਨਕ - ਸਬਦ ੫੬

ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੯

ਗੁਰੂ ਨਾਨਕ - ਸਬਦ ੫੭

ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੦

ਗੁਰੂ ਨਾਨਕ - ਸਬਦ ੫੮

ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੦

ਗੁਰੂ ਨਾਨਕ - ਸਬਦ ੫੯

ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੦

ਗੁਰੂ ਨਾਨਕ - ਸਬਦ ੬੦

ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੁਭਾਨੁ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੧