ਗੁਰੂ ਨਾਨਕ ਦੀਆਂ ਰਚਨਾਵਾਂ ਦੀਆਂ ਰੂਪਕਾਤਮਕ ਵਿਆਖਿਆਵਾਂ ਅਤੇ ਨਿਰਧਾਰਤ ਸੰਗੀਤ-ਸ਼ਾਸਤਰ ਵਿੱਚ ਪੇਸ਼ਕਾਰੀਆਂ

ਸਬਦਾਂ ਦੀ ਆਡੀਓ ਪਲੇਲਿਸਟ ਨਿਰਧਾਰਤ ਸੰਗੀਤ-ਸ਼ਾਸਤਰ ਵਿੱਚ ਸੁਣੋ।

ਪੰਨਾ ੩੬

ਗੁਰੂ ਨਾਨਕ ਸਬਦ (੭੦੧-੭੨੦)

ਗੁਰੂ ਨਾਨਕ - ਸਬਦ ੭੦੧

ਸਾਚੁ ਸੀਲ ਸਚੁ ਸੰਜਮੀ ਸਾ ਪੂਰੀ ਪਰਵਾਰਿ ॥

ਰਾਗੁ ਮਾਰੂ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੮੮

ਗੁਰੂ ਨਾਨਕ - ਸਬਦ ੭੦੨

ਸਸੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥

ਰਾਗੁ ਮਾਰੂ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੮੮

ਗੁਰੂ ਨਾਨਕ - ਸਬਦ ੭੦੩

ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ ॥

ਰਾਗੁ ਮਾਰੂ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੮੯

ਗੁਰੂ ਨਾਨਕ - ਸਬਦ ੭੦੪

ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥

ਰਾਗੁ ਮਾਰੂ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੯੦

ਗੁਰੂ ਨਾਨਕ - ਸਬਦ ੭੦੫

ਅਲਗਉ ਜੋਇ ਮਧੂਕੜਉ ਸਾਰੰਗਪਾਣਿ ਸਬਾਇ ॥

ਰਾਗੁ ਮਾਰੂ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੯੦

ਗੁਰੂ ਨਾਨਕ - ਸਬਦ ੭੦੬

ਸਰਬੇ ਜੋਇ ਅਗਛਮੀ ਦੂਖੁ ਘਨੇਰੋ ਆਥਿ ॥

ਰਾਗੁ ਮਾਰੂ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੯੦

ਗੁਰੂ ਨਾਨਕ - ਸਬਦ ੭੦੭

ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ ॥

ਰਾਗੁ ਮਾਰੂ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੯੦

ਗੁਰੂ ਨਾਨਕ - ਸਬਦ ੭੦੮

ਪੂਰਬ ਪ੍ਰੀਤਿ ਪਿਰਾਣਿ ਲੈ ਮੋਟਉ ਠਾਕੁਰੁ ਮਾਣਿ ॥

ਰਾਗੁ ਮਾਰੂ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੯੦

ਗੁਰੂ ਨਾਨਕ - ਸਬਦ ੭੦੯

ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ ॥

ਰਾਗੁ ਮਾਰੂ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੯੦

ਗੁਰੂ ਨਾਨਕ - ਸਬਦ ੭੧੦

ਮਾਂਦਲੁ ਬੇਦਿ ਸਿ ਬਾਜਣੋ ਘਣੋ ਧੜੀਐ ਜੋਇ ॥

ਰਾਗੁ ਮਾਰੂ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੯੧

ਗੁਰੂ ਨਾਨਕ - ਸਬਦ ੭੧੧

ਸਾਗਰੁ ਗੁਣੀ ਅਥਾਹੁ ਕਿਨਿ ਹਾਥਾਲਾ ਦੇਖੀਐ ॥

ਰਾਗੁ ਮਾਰੂ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੯੧

ਗੁਰੂ ਨਾਨਕ - ਸਬਦ ੭੧੨

ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ ॥

ਰਾਗੁ ਮਾਰੂ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੯੧

ਗੁਰੂ ਨਾਨਕ - ਸਬਦ ੭੧੩

ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰੀਆਉ ॥

ਰਾਗੁ ਮਾਰੂ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੯੧

ਗੁਰੂ ਨਾਨਕ - ਸਬਦ ੭੧੪

ਹਉ ਮੈ ਕਰੀ ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ ॥

ਰਾਗੁ ਮਾਰੂ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੯੨

ਗੁਰੂ ਨਾਨਕ - ਸਬਦ ੭੧੫

ਜਿਨਿ ਕੀਆ ਤਿਨਿ ਦੇਖਿਆ ਆਪੇ ਜਾਣੈ ਸੋਇ ॥

ਰਾਗੁ ਮਾਰੂ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੯੩

ਗੁਰੂ ਨਾਨਕ - ਸਬਦ ੭੧੬

ਕਾਇਆ ਨਗਰੁ ਨਗਰ ਗੜ ਅੰਦਰਿ ॥

ਰਾਗੁ ਮਾਰੂ ਦਖਣੀ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੩੩

ਗੁਰੂ ਨਾਨਕ - ਸਬਦ ੭੧੭

ਆਵਉ ਵੰਞਉ ਡੁੰਮਣੀ ਕਿਤੀ ਮਿਤ੍ਰ ਕਰੇਉ ॥

ਰਾਗੁ ਮਾਰੂ ਕਾਫੀ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੧੪

ਗੁਰੂ ਨਾਨਕ - ਸਬਦ ੭੧੮

ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥

ਰਾਗੁ ਤੁਖਾਰੀ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੧੦੭

ਗੁਰੂ ਨਾਨਕ - ਸਬਦ ੭੧੯

ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥

ਰਾਗੁ ਤੁਖਾਰੀ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੧੦੭

ਗੁਰੂ ਨਾਨਕ - ਸਬਦ ੭੨੦

ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥

ਰਾਗੁ ਤੁਖਾਰੀ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੧੦੭