ਸਿੱਖਿਆ ਸਰੋਤ - ਗੁਰੂ ਨਾਨਕ

ਗੁਰੂ ਨਾਨਕ ਦੇ ੯੨੮ ਸ਼ਬਦਾਂ 'ਤੇ ਆਧਾਰਿਤ ਵਿਦਿਅਕ ਸਮੱਗਰੀ ਜੂਨ ੨੦੨੫ ਤੋਂ ਦਸੰਬਰ ੨੦੨੮ ਦਰਮਿਆਨ ਪੜਾਅਵਾਰ ਜਾਰੀ ਕੀਤੀ ਜਾ ਰਹੀ ਹੈ।

ਪੰਨਾ ੪

ਗੁਰੂ ਨਾਨਕ ਸਬਦ (੬੧-੭੦)

ਗੁਰੂ ਨਾਨਕ - ਸਬਦ ੬੧

ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੧

ਗੁਰੂ ਨਾਨਕ - ਸਬਦ ੬੨

ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੨

ਗੁਰੂ ਨਾਨਕ - ਸਬਦ ੬੩

ਭਰਮੇ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੨

ਗੁਰੂ ਨਾਨਕ - ਸਬਦ ੬੪

ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੨

ਗੁਰੂ ਨਾਨਕ - ਸਬਦ ੬੫

ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੩

ਗੁਰੂ ਨਾਨਕ - ਸਬਦ ੬੬

ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਬਿ, ੨੩

ਗੁਰੂ ਨਾਨਕ - ਸਬਦ ੬੭

ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੩

ਗੁਰੂ ਨਾਨਕ - ਸਬਦ ੬੮

ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੩

ਗੁਰੂ ਨਾਨਕ - ਸਬਦ ੬੯

ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੪

ਗੁਰੂ ਨਾਨਕ - ਸਬਦ ੭੦

ਏਕੁ ਸੁਆਨੁ ਦੁਇ ਸੁਆਨੀ ਨਾਲਿ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੪

ਗੁਰੂ ਨਾਨਕ - ਸਬਦ ੭੧

ਏਕਾ ਸੁਰਤਿ ਜੇਤੇ ਹੈ ਜੀਅ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੪

ਗੁਰੂ ਨਾਨਕ - ਸਬਦ ੭੨

ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੫

ਗੁਰੂ ਨਾਨਕ - ਸਬਦ ੭੩

ਕੀਤਾ ਕਹਾ ਕਰੇ ਮਨਿ ਮਾਨੁ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੫

ਗੁਰੂ ਨਾਨਕ - ਸਬਦ ੭੪

ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੨੫

ਗੁਰੂ ਨਾਨਕ - ਸਬਦ ੭੫

ਆਖਿ ਆਖਿ ਮਨੁ ਵਾਵਣਾ ਜਿਉ ਜਿਉ ਜਾਪੈ ਵਾਇ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੫੩

ਗੁਰੂ ਨਾਨਕ - ਸਬਦ ੭੬

ਸਭੇ ਕੰਤ ਮਹੇਲੀਆ ਸਗਲੀਆ ਕਰਹਿ ਸੀਗਾਰੁ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੫੩

ਗੁਰੂ ਨਾਨਕ - ਸਬਦ ੭੭

ਆਪੇ ਗੁਣ ਆਪੇ ਕਥੈ ਆਪੇ ਸੁਣਿ ਵੀਚਾਰੁ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੫੪

ਗੁਰੂ ਨਾਨਕ - ਸਬਦ ੭੮

ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੫੫

ਗੁਰੂ ਨਾਨਕ - ਸਬਦ ੭੯

ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੫੫

ਗੁਰੂ ਨਾਨਕ - ਸਬਦ ੮੦

ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੫੬