ਗੁਰੂ ਨਾਨਕ ਦੀਆਂ ਰਚਨਾਵਾਂ ਦੀਆਂ ਰੂਪਕਾਤਮਕ ਵਿਆਖਿਆਵਾਂ ਅਤੇ ਨਿਰਧਾਰਤ ਸੰਗੀਤ-ਸ਼ਾਸਤਰ ਵਿੱਚ ਪੇਸ਼ਕਾਰੀਆਂ

ਸਬਦਾਂ ਦੀ ਆਡੀਓ ਪਲੇਲਿਸਟ ਨਿਰਧਾਰਤ ਸੰਗੀਤ-ਸ਼ਾਸਤਰ ਵਿੱਚ ਸੁਣੋ।

ਪੰਨਾ ੪੧

ਗੁਰੂ ਨਾਨਕ ਸਬਦ (੮੦੧-੮੨੦)

ਗੁਰੂ ਨਾਨਕ - ਸਬਦ ੮੦੧

ਹੋਰੁ ਸਰੀਕੁ ਹੋਵੈ ਕੋਈ ਤੇਰਾ ਤਿਸੁ ਅਗੈ ਤੁਧੁ ਆਖਾਂ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੨

ਗੁਰੂ ਨਾਨਕ - ਸਬਦ ੮੦੨

ਜਾਂ ਨ ਸਿਆ ਕਿਆ ਚਾਕਰੀ ਜਾਂ ਜੰਮੇ ਕਿਆ ਕਾਰ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੨

ਗੁਰੂ ਨਾਨਕ - ਸਬਦ ੮੦੩

ਸਾਸਤ੍ਰ ਬੇਦ ਪੁਰਾਣ ਪੜੑੰਤਾ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੨

ਗੁਰੂ ਨਾਨਕ - ਸਬਦ ੮੦੪

ਜਾਂ ਹਉ ਤੇਰਾ ਤਾਂ ਸਭੁ ਕਿਛੁ ਮੇਰਾ ਹਉ ਨਾਹੀ ਤੂ ਹੋਵਹਿ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੨

ਗੁਰੂ ਨਾਨਕ - ਸਬਦ ੮੦੫

ਕਲਿ ਹੋਈ ਕੁਤੇ ਮੁਹੀ ਖਾਜੁ ਹੋਆ ਮੁਰਦਾਰੁ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੨

ਗੁਰੂ ਨਾਨਕ – ਸਬਦ ੯੦੬

ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੩

ਗੁਰੂ ਨਾਨਕ - ਸਬਦ ੮੦੭

ਲਖ ਸਿਉ ਪ੍ਰੀਤਿ ਹੋਵੈ ਲਖ ਜੀਵਣੁ ਕਿਆ ਖੁਸੀਆ ਕਿਆ ਚਾਉ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੩

ਗੁਰੂ ਨਾਨਕ - ਸਬਦ ੮੦੮

ਕਾਪੜੁ ਕਾਠੁ ਰੰਗਾਇਆ ਰਾਂਗਿ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੩

ਗੁਰੂ ਨਾਨਕ - ਸਬਦ ੮੦੯

ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੩

ਗੁਰੂ ਨਾਨਕ - ਸਬਦ ੮੧੦

ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੪

ਗੁਰੂ ਨਾਨਕ - ਸਬਦ ੮੧੧

ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੪

ਗੁਰੂ ਨਾਨਕ - ਸਬਦ ੮੧੨

ਧਨਵੰਤਾ ਇਵ ਹੀ ਕਹੈ ਅਵਰੀ ਧਨ ਕਉ ਜਾਉ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੪

ਗੁਰੂ ਨਾਨਕ - ਸਬਦ ੮੧੩

ਸੂਰਜੁ ਚੜੈ ਵਿਜੋਗਿ ਸਭਸੈ ਘਟੈ ਆਰਜਾ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੪

ਗੁਰੂ ਨਾਨਕ - ਸਬਦ ੮੧੪

ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੫

ਗੁਰੂ ਨਾਨਕ - ਸਬਦ ੮੧੫

ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ ਇਸਨਾਨੁ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੫

ਗੁਰੂ ਨਾਨਕ - ਸਬਦ ੮੧੬

ਗਿਆਨ ਵਿਹੂਣਾ ਗਾਵੈ ਗੀਤ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੫

ਗੁਰੂ ਨਾਨਕ - ਸਬਦ ੮੧੭

ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨੑੀ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੬

ਗੁਰੂ ਨਾਨਕ - ਸਬਦ ੮੧੮

ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ ॥

ਰਾਗੁ ਸਾਰੰਗ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੪੬

ਗੁਰੂ ਨਾਨਕ - ਸਬਦ ੮੧੯

ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥

ਰਾਗੁ ਮਲਾਰ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੫੪

ਗੁਰੂ ਨਾਨਕ - ਸਬਦ ੮੨੦

ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥

ਰਾਗੁ ਮਲਾਰ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੨੫੪