ਗੁਰੂ ਨਾਨਕ ਦੀਆਂ ਰਚਨਾਵਾਂ ਦੀਆਂ ਰੂਪਕਾਤਮਕ ਵਿਆਖਿਆਵਾਂ ਅਤੇ ਨਿਰਧਾਰਤ ਸੰਗੀਤ-ਸ਼ਾਸਤਰ ਵਿੱਚ ਪੇਸ਼ਕਾਰੀਆਂ

ਸਬਦਾਂ ਦੀ ਆਡੀਓ ਪਲੇਲਿਸਟ ਨਿਰਧਾਰਤ ਸੰਗੀਤ-ਸ਼ਾਸਤਰ ਵਿੱਚ ਸੁਣੋ।

ਪੰਨਾ ੬

ਗੁਰੂ ਨਾਨਕ ਸਬਦ (੧੦੧-੧੨੦)

ਗੁਰੂ ਨਾਨਕ - ਸਬਦ ੧੦੧

ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੋਬਨਿ ਮੈ ਮਤਿ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੭੫

ਗੁਰੂ ਨਾਨਕ - ਸਬਦ ੧੦੨

ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਸਰਿ ਹੰਸ ਉਲਥੜੇ ਆਇ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੭੫

ਗੁਰੂ ਨਾਨਕ - ਸਬਦ ੧੦੩

ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੭੬

ਗੁਰੂ ਨਾਨਕ - ਸਬਦ ੧੦੪

ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੭੬

ਗੁਰੂ ਨਾਨਕ - ਸਬਦ ੧੦੫

ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੮੩

ਗੁਰੂ ਨਾਨਕ - ਸਬਦ ੧੦੬

ਸਿਦਕੁ ਸਬੂਰੀ ਸਾਦਿਕਾ ਸਬਰੁ ਤੋਸਾ ਮਲਾਇਕਾਂ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੮੩

ਗੁਰੂ ਨਾਨਕ - ਸਬਦ ੧੦੭

ਫਕੜ ਜਾਤੀ ਫਕੜੁ ਨਾਉ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੮੩

ਗੁਰੂ ਨਾਨਕ - ਸਬਦ ੧੦੮

ਕੁਦਰਤਿ ਕਰਿ ਕੈ ਵਸਿਆ ਸੋਇ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੮੩

ਗੁਰੂ ਨਾਨਕ - ਸਬਦ ੧੦੯

ਗਲੀ ਅਸੀ ਚੰਗੀਆ ਆਚਾਰੀ ਬੁਰੀਆਹ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੮੫

ਗੁਰੂ ਨਾਨਕ - ਸਬਦ ੧੧੦

ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੯੧

ਗੁਰੂ ਨਾਨਕ - ਸਬਦ ੧੧੧

ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥

ਰਾਗੁ ਸਿਰੀਰਾਗੁ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੯੧

ਗੁਰੂ ਨਾਨਕ - ਸਬਦ ੧੧੨

ਸਬਦਿ ਰੰਗਾਏ ਹੁਕਮਿ ਸਬਾਏ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੦੯

ਗੁਰੂ ਨਾਨਕ - ਸਬਦ ੧੧੩

ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੩੭

ਗੁਰੂ ਨਾਨਕ - ਸਬਦ ੧੧੪

ਪਹਿਲੈ ਪਿਆਰਿ ਲਗਾ ਥਣ ਦੁਧਿ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੩੭

ਗੁਰੂ ਨਾਨਕ - ਸਬਦ ੧੧੫

ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੩੮

ਗੁਰੂ ਨਾਨਕ - ਸਬਦ ੧੧੬

ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਸ੍ਰਿਸਟਿ ਉਪਾਤੀ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੩੮

ਗੁਰੂ ਨਾਨਕ - ਸਬਦ ੧੧੭

ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੩੮

ਗੁਰੂ ਨਾਨਕ - ਸਬਦ ੧੧੮

ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਧੰਧੈ ਲਾਇਆ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੩੮

ਗੁਰੂ ਨਾਨਕ - ਸਬਦ ੧੧੯

ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੩੯

ਗੁਰੂ ਨਾਨਕ - ਸਬਦ ੧੨੦

ਸੁਇਨੇ ਕੈ ਪਰਬਤਿ ਗੁਫਾ ਕਰੀ ਕੈ ਪਾਣੀ ਪਇਆਲਿ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੩੯