ਗੁਰੂ ਨਾਨਕ ਦੀਆਂ ਰਚਨਾਵਾਂ ਦੀਆਂ ਰੂਪਕਾਤਮਕ ਵਿਆਖਿਆਵਾਂ ਅਤੇ ਨਿਰਧਾਰਤ ਸੰਗੀਤ-ਸ਼ਾਸਤਰ ਵਿੱਚ ਪੇਸ਼ਕਾਰੀਆਂ

ਸਬਦਾਂ ਦੀ ਆਡੀਓ ਪਲੇਲਿਸਟ ਨਿਰਧਾਰਤ ਸੰਗੀਤ-ਸ਼ਾਸਤਰ ਵਿੱਚ ਸੁਣੋ।

ਪੰਨਾ ੯

ਗੁਰੂ ਨਾਨਕ ਸਬਦ (੧੬੧-੧੮੦)

ਗੁਰੂ ਨਾਨਕ - ਸਬਦ ੧੬੧

ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੫

ਗੁਰੂ ਨਾਨਕ - ਸਬਦ ੧੬੨

ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੫

ਗੁਰੂ ਨਾਨਕ - ਸਬਦ ੧੬੩

ਭਗਤਾ ਤੈ ਸੈਸਾਰੀਆ ਜੋੜੁ ਕਦੇ ਨ ਆਇਆ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੫

ਗੁਰੂ ਨਾਨਕ - ਸਬਦ ੧੬੪

ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੫

ਗੁਰੂ ਨਾਨਕ - ਸਬਦ ੧੬੫

ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੬

ਗੁਰੂ ਨਾਨਕ - ਸਬਦ ੧੬੬

ਸਚਾ ਭੋਜਨੁ ਭਾਉ ਸਤਿਗੁਰਿ ਦਸਿਆ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੬

ਗੁਰੂ ਨਾਨਕ - ਸਬਦ ੧੬੭

ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੭

ਗੁਰੂ ਨਾਨਕ - ਸਬਦ ੧੬੮

ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੭

ਗੁਰੂ ਨਾਨਕ - ਸਬਦ ੧੬੯

ਨਾਨਕ ਗੁਰੁ ਸੰਤੋਖੁ ਰੁਖੁ ਧਰਮੁ ਫੁਲੁ ਫਲ ਗਿਆਨੁ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੭

ਗੁਰੂ ਨਾਨਕ - ਸਬਦ ੧੭੦

ਸੁਇਨੇ ਕਾ ਬਿਰਖੁ ਪਤ ਪਰਵਾਲਾ ਫੁਲ ਜਵੇਹਰ ਲਾਲ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੭

ਗੁਰੂ ਨਾਨਕ - ਸਬਦ ੧੭੧

ਜੀਵਦਿਆ ਮਰੁ ਮਾਰਿ ਨ ਪਛੋਤਾਈਐ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੭

ਗੁਰੂ ਨਾਨਕ - ਸਬਦ ੧੭੨

ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੭

ਗੁਰੂ ਨਾਨਕ - ਸਬਦ ੧੭੩

ਮਤਿ ਪੰਖੇਰੂ ਕਿਰਤੁ ਸਾਥਿ ਕਬ ਉਤਮ ਕਬ ਨੀਚ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੭

ਗੁਰੂ ਨਾਨਕ - ਸਬਦ ੧੭੪

ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੮

ਗੁਰੂ ਨਾਨਕ - ਸਬਦ ੧੭੫

ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੮

ਗੁਰੂ ਨਾਨਕ - ਸਬਦ ੧੭੬

ਮਾਰੂ ਮੀਹਿ ਨ ਤ੍ਰਿਪਤਿਆ ਅਗੀ ਲਹੈ ਨ ਭੁਖ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੮

ਗੁਰੂ ਨਾਨਕ - ਸਬਦ ੧੭੭

ਖਸਮੈ ਕੈ ਦਰਬਾਰਿ ਢਾਢੀ ਵਸਿਆ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੮

ਗੁਰੂ ਨਾਨਕ - ਸਬਦ ੧੭੮

ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੯

ਗੁਰੂ ਨਾਨਕ - ਸਬਦ ੧੭੯

ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੯

ਗੁਰੂ ਨਾਨਕ - ਸਬਦ ੧੮੦

ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥

ਰਾਗੁ ਮਾਝ, ਗੁਰੂ ਨਾਨਕ, ਗੁਰੂ ਗ੍ਰੰਥ ਸਾਹਿਬ, ੧੪੯